Thursday, May 16, 2024
No menu items!
HomeNationalFake video of Amit Shah: ਅਮਿਤ ਸ਼ਾਹ ਦੇ ਫਰਜ਼ੀ ਵੀਡੀਓ ਮਾਮਲੇ 'ਚ...

Fake video of Amit Shah: ਅਮਿਤ ਸ਼ਾਹ ਦੇ ਫਰਜ਼ੀ ਵੀਡੀਓ ਮਾਮਲੇ ‘ਚ FIR ਦਰਜ

 

Fake video of Amit Shah:

ਨਵੀਂ ਦਿੱਲੀ:

Fake video of Amit Shah: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ਦਾ ਇੱਕ ਫਰਜ਼ੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਹ ਕਥਿਤ ਤੌਰ ‘ਤੇ ਇਹ ਕਹਿੰਦੇ ਸੁਣਿਆ ਗਿਆ ਹੈ, “ਜੇਕਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਤਾਂ ਅਸੀਂ ਗੈਰ-ਸੰਵਿਧਾਨਕ SC, ST ਅਤੇ OBC ਰਾਖਵੇਂਕਰਨ ਨੂੰ ਖਤਮ ਕਰ ਦੇਵਾਂਗੇ।”

ਇਹ ਵੀ ਪੜ੍ਹੋPSEB 8th and 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ 30 ਅਪ੍ਰੈਲ ਨੂੰ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ‘ਤੇ ਕਰਕੇ ਚੈੱਕ ਕਰ ਸਕਦੇ ਹੋ ਨਤੀਜਾ

ਦਿੱਲੀ ਪੁਲਿਸ ਨੂੰ ਫਰਜ਼ੀ ਵੀਡੀਓ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਦੇ ਆਧਾਰ ‘ਤੇ ਦਿੱਲੀ ਪੁਲਿਸ ਨੇ 153/153A/465/469/171G IPC ਅਤੇ 66C IT ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

ਨਾਮਜ਼ਦਗੀ ਭਰਨ ਤੋਂ ਬਾਅਦ ਐਨਡੀਟੀਵੀ ਨਾਲ ਵਿਸ਼ੇਸ਼ ਗੱਲਬਾਤ ਵਿੱਚ ਅਮਿਤ ਸ਼ਾਹ ਨੇ ਕਿਹਾ ਸੀ ਕਿ ਵਿਰੋਧੀ ਧਿਰ ਦੇ ਦੋਸ਼ ਬੇਬੁਨਿਆਦ ਹਨ, ਅਸੀਂ ਰਾਖਵੇਂਕਰਨ ਨਾਲ ਛੇੜਛਾੜ ਨਹੀਂ ਹੋਣ ਦੇਵਾਂਗੇ।

ਜੇਕਰ ਕਿਸੇ ਪਾਰਟੀ ਦੀ ਬਹੁਮਤ ਦੀ ਦੁਰਵਰਤੋਂ ਦੀ ਰਵਾਇਤ ਹੈ ਤਾਂ ਉਹ ਸਿਰਫ਼ ਕਾਂਗਰਸ ਦੀ ਹੀ ਰਹੀ ਹੈ। ਇੰਦਰਾ ਗਾਂਧੀ ਨੇ ਐਮਰਜੈਂਸੀ ਲਗਾਉਣ ਅਤੇ ਲੋਕਤੰਤਰ ਦਾ ਗਲਾ ਘੁੱਟਣ ਲਈ ਬਹੁਮਤ ਦੀ ਦੁਰਵਰਤੋਂ ਕੀਤੀ ਸੀ।

 

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments