Gulab Chand Kataria: ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੇ ਵਲੋਂ ਸਹੁੰ ਚੁੱਕਵਾਈ ਗਈ
ਪੰਜਾਬ ਨੈੱਟਵਰਕ, ਚੰਡੀਗੜ੍ਹ-
Gulab Chand Kataria: ਗੁਲਾਬ ਚੰਦ ਕਟਾਰੀਆ ਦੇ ਵਲੋਂ ਪੰਜਾਬ ਦੇ ਨਵੇਂ ਗਵਰਨਰ ਵਜੋਂ ਸਹੁੰ ਚੁੱਕ ਲਈ ਗਈ ਹੈ। ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੇ ਵਲੋਂ ਸਹੁੰ ਚੁੱਕਵਾਈ ਗਈ।
ਸਹੁੰ ਚੁੱਕ ਸਮਾਗਮ ਵਿਚ ਪੰਜਾਬ ਦੇ ਸੀਐਮ ਭਗਵੰਤ ਮਾਨ, ਹਰਿਆਣਾ ਦੇ ਗਵਰਨਰ, ਚੰਡੀਗੜ੍ਹ ਦੇ ਪ੍ਰਸਾਸ਼ਨਿਕ ਅਧਿਕਾਰੀ ਅਤੇ ਪੰਜਾਬ ਦੇ ਮੰਤਰੀ ਵੀ ਹਾਜ਼ਰ ਰਹੇ।