Tuesday, May 21, 2024
No menu items!
HomeBusinessIncome Tax Office: ਇਨਕਮ ਟੈਕਸ ਦਫਤਰ 'ਚ ਲੱਗੀ ਭਿਆਨਕ ਅੱਗ! ਮੁਲਾਜ਼ਮਾਂ ਨੇ...

Income Tax Office: ਇਨਕਮ ਟੈਕਸ ਦਫਤਰ ‘ਚ ਲੱਗੀ ਭਿਆਨਕ ਅੱਗ! ਮੁਲਾਜ਼ਮਾਂ ਨੇ ਖਿੜਕੀਆਂ ‘ਚੋਂ ਮਾਰੀਆਂ ਛਾਲਾਂ

 

Income Tax Office: ਮੁਲਾਜ਼ਮਾਂ ਨੇ ਖਿੜਕੀਆਂ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Income Tax Office: ਦਿੱਲੀ ਦੇ ਇਨਕਮ ਟੈਕਸ ਦਫਤਰ ਵਿੱਚ ਭਿਆਨਕ ਅੱਗ ਲੱਗ ਗਈ। ਮੁਲਾਜ਼ਮਾਂ ਨੇ ਖਿੜਕੀਆਂ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਮੌਕੇ ‘ਤੇ 10 ਫਾਇਰ ਟੈਂਡਰ ਅੱਗ ਬੁਝਾਉਣ ‘ਚ ਜੁਟੇ ਹੋਏ ਹਨ। ਕੁਝ ਕਰਮਚਾਰੀ ਅੰਦਰ ਦੱਸੇ ਜਾਂਦੇ ਹਨ। ਇਨ੍ਹਾਂ ਨੂੰ ਕੱਢਣ ਲਈ ਹਾਈਡ੍ਰੌਲਿਕ ਮਸ਼ੀਨ ਦੀ ਮਦਦ ਲਈ ਜਾ ਰਹੀ ਹੈ।

ਫਾਇਰ ਵਿਭਾਗ ਵੱਲੋਂ ਦੱਸਿਆ ਗਿਆ ਕਿ ਅੱਗ ਦੁਪਹਿਰ 2.24 ਵਜੇ ਲੱਗੀ। ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਜਾ ਕੇ ਚਾਰਜ ਸੰਭਾਲ ਲਿਆ। ਵਿਭਾਗ ਨੇ ਕਿਹਾ ਹੈ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

ਖਬਰਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ………


ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 


ਇਹ ਵੀ ਪੜ੍ਹੋ-CBSE Board Result 2024: CBSE ਬੋਰਡ ਜਲਦੀ ਕਰੇਗਾ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਨਤੀਜੇ ਜਾਰੀ, ਇੰਝ ਕਰੋ ਚੈੱਕ

ਇਹ ਵੀ ਪੜ੍ਹੋCBSE Board 10th Result 2024: 10ਵੀਂ ਜਮਾਤ ਦੇ ਨਤੀਜਿਆਂ ਦਾ ਵੀ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments