Wednesday, May 22, 2024
No menu items!
HomeChandigarhPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ...

PSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

 

PSEB 8th Result 2024: ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਇਹ ਵੀ ਪੜ੍ਹੋ–PSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਪੰਜਾਬ ਨੈੱਟਵਰਕ, ਚੰਡੀਗੜ੍ਹ-

PSEB 8th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਅੱਠਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਵਿਦਿਆਰਥੀ PSEB ਦੀ ਅਧਿਕਾਰਿਤ ਵੈੱਬਸਾਈਟ https://www.pseb.ac.in/ ਅਤੇ https://punjab.indiaresults.com/ ‘ਤੇ ਜਾ ਕੇ ਆਪਣਾ ਨਤੀਜਾ ਵੇਖ ਸਕਦੇ ਹਨ।

ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।

ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਮੈਰਿਟ ਲਿਸਟ- 8th Merit_Middle_March2024_Punjabi_300424 

8ਵੀਂ ਦਾ ਨਤੀਜਾ ਦੇਖੋ- 8th results

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

PSEB 8th Result ਨੂੰ ਡਾਊਨਲੋਡ ਕਰਨ ਹੇਠਾਂ ਪੜ੍ਹੋ ਪੂਰੀ ਜਾਣਕਾਰੀ

ਇਸ ਲਿੰਕ ‘ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

    • ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ https://pseb.ac.in/ ‘ਤੇ ਜਾਓ।
    • ਹੈਡਰ ਮੀਨੂ-ਬਾਰ ਵਿੱਚ, ਤੁਹਾਡੇ ਕੋਲ ਨਤੀਜਾ ਦਾ ਵਿਕਲਪ ਹੋਵੇਗਾ, ਇਸ ‘ਤੇ ਟੈਪ ਕਰੋ ਅਤੇ ਅਗਲੇ ਪੰਨੇ ‘ਤੇ ਰੀਡਾਇਰੈਕਟ ਕਰੋ।
    • ਹੁਣ, ਤੁਹਾਡੇ ਕੋਲ ‘PSEB 8ਵੀਂ ਕਲਾਸ ਨਤੀਜਾ 2024‘ ਦਾ ਵਿਕਲਪ ਹੈ ਅਤੇ ਕਿਸੇ ਹੋਰ ਵੈੱਬਪੇਜ ‘ਤੇ ਰੀਡਾਇਰੈਕਟ ਹੋ ਜਾਓ।

ਇਹ ਵੀ ਪੜ੍ਹੋ–PSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਇਹ ਵੀ ਪੜ੍ਹੋ–Be careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ–PSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments