Home Punjab Punjab Breaking: ਗੁਰਦੁਆਰੇ ‘ਚ ਬੇਅਦਬੀ ਕਰਨ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab Breaking: ਗੁਰਦੁਆਰੇ ‘ਚ ਬੇਅਦਬੀ ਕਰਨ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

0
Punjab Breaking: ਗੁਰਦੁਆਰੇ ‘ਚ ਬੇਅਦਬੀ ਕਰਨ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

 

Punjab Breaking: ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Breaking: ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਬੰਡਾਲਾ ਦੇ ਇੱਕ ਗੁਰਦੁਆਰੇ ਵਿਚ ਕਥਿਤ ਤੌਰ ਤੇ ਬੇਅਦਬੀ ਕਰਨ ਆਏ ਨੌਜਵਾਨ ਦਾ ਬੇਰਹਿਮੀ ਨਾਲ ਭੀੜ ਦੇ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਖਸ਼ੀਸ਼ ਸਿੰਘ ਪੁੱਤਰ ਲਖਵਿੰਦਰ ਸਿੰਘ ਉਮਰ ਕਰੀਬ 20/25 ਸਾਲ ਵਾਸੀ ਤੱਲੀ ਗ਼ੁਲਾਮ ਵਜੋਂ ਹੋਈ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ, ਲੋਕਾਂ ਨੂੰ ਪਤਾ ਲੱਗਿਆ ਸੀ ਕਿ, ਕਿਸੇ ਨੌਜਵਾਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਗਏ ਹਨ। ਜਿਸ ਮਗਰੋਂ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ–Bank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)