Tuesday, May 21, 2024
No menu items!
HomeBusinessPunjab Breaking: ਪੰਜਾਬ ਦਾ ਇਹ ਸ਼ਹਿਰ ਚੋਣਾਂ ਵਿਚਾਲੇ ਹੋਇਆ ਮੁਕੰਮਲ ਬੰਦ, ਜਾਣੋ...

Punjab Breaking: ਪੰਜਾਬ ਦਾ ਇਹ ਸ਼ਹਿਰ ਚੋਣਾਂ ਵਿਚਾਲੇ ਹੋਇਆ ਮੁਕੰਮਲ ਬੰਦ, ਜਾਣੋ ਵਜ੍ਹਾ

 

Punjab Breaking: ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਮੌਜੂਦਾ ਪੰਜਾਬ ਸਰਕਾਰ ਦਾ ਚੋਣਾਂ ‘ਚ ਬਾਈਕਾਟ ਕੀਤਾ ਜਾਵੇਗਾ- ਵਪਾਰੀ 

ਪੰਜਾਬ ਨੈੱਟਵਰਕ, ਬਰਨਾਲਾ-

Punjab Breaking: ਕਿਸਾਨਾਂ ਤੇ ਵਪਾਰੀਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਬੀਤੇ ਦਿਨ ਦੇ ਕੀਤੇ ਗਏ ਐਲਾਨ ਤਹਿਤ ਅੱਜ ਪੈਟਰੋਲ ਪੰਪ ਵਪਾਰੀਆਂ ਨੇ ਬਰਨਾਲਾ ਮੁਕੰਮਲ ਬੰਦ ਰੱਖਿਆ।

ਇਹ ਵੀ ਪੜ੍ਹੋ-School Times Changed: ਪੰਜਾਬ ਦੇ ਸਕੂਲਾਂ ਦਾ ਵੀ ਬਦਲਿਆ ਜਾਵੇ ਸਮਾਂ, ਅਧਿਆਪਕਾਂ ਕੀਤੀ ਮੰਗ

ਵਪਾਰੀ ਸੜਕਾਂ ‘ਤੇ ਉਤਰ ਕੇ ਸਰਕਾਰ, ਪ੍ਰਸ਼ਾਸਨ ਅਤੇ ਕਿਸਾਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ, ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਮੌਜੂਦਾ ਪੰਜਾਬ ਸਰਕਾਰ ਦਾ ਚੋਣਾਂ ‘ਚ ਬਾਈਕਾਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ-Woman Teacher death; ਪੰਜਾਬ ‘ਚ ਸਰਕਾਰੀ ਅਧਿਆਪਕਾ ਵਲੋਂ ਖੁਦਕੁਸ਼ੀ, ਬਲੈਕਮੇਲਿੰਗ ਤੋਂ ਸੀ ਪ੍ਰੇਸ਼ਾਨ

ਬਰਨਾਲਾ ਦੇ ਵਪਾਰ ਮੰਡਲ ਵੱਲੋਂ ਕਿਸਾਨਾਂ ਖਿਲਾਫ ਕੀਤੀ ਗਈ ਕਾਰਵਾਈ ਕਾਰਨ ਬੀਤੇ ਕੱਲ੍ਹ ਕਿਸਾਨਾਂ ਅਤੇ ਵਪਾਰੀਆਂ ਵਿਚਕਾਰ ਹੋਏ ਆਹਮੋ-ਸਾਹਮਣੇ ਟਕਰਾਅ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਇਸ ਦਾ ਅਸਰ ਸ਼ਹਿਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ-Severe Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਬਰਨਾਲਾ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਮੂਹ ਵਪਾਰੀ ਇੱਕਜੁੱਟ ਹੋ ਕੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਵਪਾਰੀਆਂ ’ਤੇ ਲਾਠੀਆਂ ਨਾਲ ਹਮਲਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ-Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments