Monday, May 13, 2024
No menu items!
HomePunjabPunjabi Jagran ਦੇ ਸੀਨੀਅਰ ਚੀਫ ਐਡੀਟਰ ਡਾ. ਗੁਰਪ੍ਰੀਤ ਲਾਡੀ ਦਾ ਦੇਹਾਂਤ

Punjabi Jagran ਦੇ ਸੀਨੀਅਰ ਚੀਫ ਐਡੀਟਰ ਡਾ. ਗੁਰਪ੍ਰੀਤ ਲਾਡੀ ਦਾ ਦੇਹਾਂਤ

 

Punjabi Jagran ਅਖਬਾਰ ਨਾਲ ਸ਼ੁਰੂਆਤੀ ਦੌਰ ਤੋਂ ਡਾ. ਗੁਰਪ੍ਰੀਤ ਨਾਲ ਜੁੜੇ ਹੋਏ ਸਨ

ਰਾਕੇਸ਼ ਨਈਅਰ ਚੋਹਲਾ, ਤਰਨਤਾਰਨ-

ਪੰਜਾਬੀ ਮੀਡੀਆ ਜਗਤ ਲਈ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਅਦਾਰਾ ‘ਪੰਜਾਬੀ ਜਾਗਰਣ’ (Punjabi Jagran) ਅਖਬਾਰ ਦੇ ਸੀਨੀਅਰ ਚੀਫ ਸਬ ਐਡੀਟਰ ਡਾ. ਗੁਰਪ੍ਰੀਤ ਸਿੰਘ ਲਾਡੀ (52 ਸਾਲ) ਐਤਵਾਰ ਨੂੰ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ ਹਨ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਉੱਘੇ ਵਿਦਵਾਨ ਅਤੇ ਬਹੁਤ ਹੀ ਮਿਲਣਸਾਰ ਡਾ.ਗੁਰਪ੍ਰੀਤ ਸਿੰਘ ਲਾਡੀ ਕਰੀਬ 25 ਸਾਲਾਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸਰਗਰਮ ਸਨ ਅਤੇ ‘ਪੰਜਾਬੀ ਜਾਗਰਣ’ (Punjabi Jagran) ਅਖਬਾਰ ਨਾਲ ਸ਼ੁਰੂਆਤੀ ਦੌਰ ਤੋਂ ਇਸ ਨਾਲ ਜੁੜੇ ਹੋਏ ਸਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ‘ਰੋਜ਼ਾਨਾ ਅਜੀਤ’ ਵਿੱਚ ਵੀ ਕੰਮ ਕੀਤਾ। ਮੂਲ ਰੂਪ ‘ਚ ਤਰਨਤਾਰਨ ਦੇ ਰਹਿਣ ਵਾਲੇ ਡਾ. ਗੁਰਪ੍ਰੀਤ ਸਿੰਘ ਲਾਡੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਪੀਐਚਡੀ ਦੀ ਡਿਗਰੀ ਹਾਸਲ ਕੀਤੀ ਹੋਈ ਸੀ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਡਾ. ਗੁਰਪ੍ਰੀਤ ਆਪਣੇ ਪਿੱਛੇ ਆਪਣੀ ਪਤਨੀ ਤੋਂ ਇਲਾਵਾ ਇੱਕ ਧੀ ਛੱਡ ਗਏ ਹਨ। ਡਾ.ਗੁਰਪ੍ਰੀਤ ਸਿੰਘ ਲਾਡੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 29 ਅਪ੍ਰੈਲ ਸੋਮਵਾਰ ਨੂੰ 11 ਵਜੇ ਘਾਹ ਮੰਡੀ ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments