UAE ਦੇ ਰਾਸ਼ਟਰਪਤੀ ਖ਼ਲੀਫਾ ਬਿਨ ਜ਼ਾਇਦ ਅਲ ਨਾਹਯਾਨ ਦਾ ਦੇਹਾਂਤ

142

 

ਅਬੂਧਾਬੀ-

ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਖ਼ਲੀਫਾ ਬਿਨ ਜ਼ਾਇਦ ਅਲ ਨਾਹਯਾਨ ਦਾ ਦੇਹਾਂਤ ਹੋ ਗਿਆ ਹੈ। ਇਸੇ ਨੂੰ ਲੈ ਕੇ 1 ਦਿਨ ਦਾ ਰਾਜਸੀ ਸੋਗ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਸ਼ੇਖ ਖ਼ਲੀਫ਼ਾ ਬਿਨ ਜ਼ਾਇਦ ਅਲ ਨਾਹਯਾਨ ਨੇ 3 ਨਵੰਬਰ 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਤੇ ਅਬੂ ਧਾਬੀ ਦੇ ਸ਼ਾਸਕ ਵਜੋਂ ਸੇਵਾ ਕੀਤੀ ਸੀ।

 

LEAVE A REPLY

Please enter your comment!
Please enter your name here