ਅਮਰੀਕਾ ਤੋਂ ਵੱਡੀ ਖ਼ਬਰ: ਕੰਟੇਨਰ ‘ਚੋਂ ਮਿਲੀਆਂ 51 ਲਾਸ਼ਾਂ

106

 

ਵਾਸ਼ਿੰਗਟਨ

ਅਮਰੀਕਾ ਦੇ ਵਿੱਚ ਲਗਾਤਾਰ ਵਾਪਰੀਆਂ ਘਟਨਾਵਾਂ ਨੇ ਪੂਰੀਆਂ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਰਲ, ਡੌਂਕੀ ਲਗਾ ਕੇ ਅਮਰੀਕਾ ਵਿੱਚ ਦਾਖਲ ਹੋਣ ਵਾਲਿਆਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ।

ਮੀਡੀਆ ਰਿਪੋਰਟਾਂ ਦੇ ਮੁਤਾਬਕ, ਮੈਕਸੀਕੋ ਸਰਹੱਦ ਨੇੜੇ ਲੱਗਦੇ ਅਮਰੀਕੀ ਸੂਬੇ ਟਕੈਸਸ ਵਿੱਚ ਕੰਟੇਨਰ ਵਿੱਚੋਂ ਕਰੀਬ 51 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।