Tuesday, May 21, 2024
No menu items!
HomeFashionActress Pavithra Jayaram: ਮਸ਼ਹੂਰ ਟੀਵੀ ਅਦਾਕਾਰਾ ਦੀ ਭਿਆਨਕ ਸੜਕ ਹਾਦਸੇ 'ਚ ਮੌਤ

Actress Pavithra Jayaram: ਮਸ਼ਹੂਰ ਟੀਵੀ ਅਦਾਕਾਰਾ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

 

Actress Pavithra Jayaram: ਜਦੋਂ ਇਹ ਹਾਦਸਾ ਵਾਪਰਿਆ, ਉਸ ਸਮੇਂ ਅਭਿਨੇਤਰੀ ਆਪਣੇ ਪਰਿਵਾਰ ਨਾਲ ਕਾਰ ‘ਚ ਬੇਂਗਲੁਰੂ ਤੋਂ ਹੈਦਰਾਬਾਦ ਜਾ ਰਹੀ ਸੀ

ਪੰਜਾਬ ਨੈੱਟਵਰਕ, ਹੈਦਰਾਬਾਦ

Actress Pavithra Jayaram: ਮਸ਼ਹੂਰ ਟੀਵੀ ਅਦਾਕਾਰਾ ਪਵਿੱਤਰਾ ਜੈਰਾਮ 12 ਮਈ ਨੂੰ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਈ। ਅਭਿਨੇਤਰੀ ਆਪਣੇ ਪਰਿਵਾਰ ਨਾਲ ਕਾਰ ‘ਚ ਬੇਂਗਲੁਰੂ ਤੋਂ ਹੈਦਰਾਬਾਦ ਜਾ ਰਹੀ ਸੀ ਕਿ ਵਿਚਕਾਰ ਹੀ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਇਹ ਵੀ ਪੜ੍ਹੋSevere Weather Alert: ਮੌਸਮ ਵਿਭਾਗ ਯੈਲੋ ਅਲਰਟ ਜਾਰੀ! ਭਾਰੀ ਮੀਂਹ ਤੋਂ ਬਾਅਦ Heatwave ਦੀ ਚੇਤਾਵਨੀ

ਇਸ ਦੌਰਾਨ ਅਦਾਕਾਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦਾ ਪਤੀ ਬੁਰੀ ਤਰ੍ਹਾਂ ਜ਼ਖਮੀ ਹੈ। ਇਸ ਖਬਰ ਨੇ ਨਾ ਸਿਰਫ ਅਭਿਨੇਤਰੀ ਦੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਸਗੋਂ ਇੰਡਸਟਰੀ ਨੂੰ ਸੋਗ ਦੀ ਵਿਚ ਡੋਬ ਦਿੱਤਾ ਹੈ।

ਇਹ ਵੀ ਪੜ੍ਹੋCBSE Board Result 2024: CBSE ਬੋਰਡ ਜਲਦੀ ਕਰੇਗਾ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਨਤੀਜੇ ਜਾਰੀ, ਇੰਝ ਕਰੋ ਚੈੱਕ

ਹੁਣ ਅਦਾਕਾਰਾ ਦੀ ਮੌਤ ਦਾ ਲਾਈਵ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਹਾਦਸੇ ਤੋਂ ਬਾਅਦ ਅਦਾਕਾਰਾ ਪਵਿੱਤਰ ਜੈਰਾਮ ਦੀ ਹਾਲਤ ਇਸ ਵੀਡੀਓ ‘ਚ ਸਾਫ ਦਿਖਾਈ ਦੇ ਰਹੀ ਹੈ। ਅਦਾਕਾਰਾ ਦੀ ਇਹ ਹਾਲਤ ਦੇਖ ਕੇ ਕਿਸੇ ਦੀ ਵੀ ਰੂਹ ਕੰਬ ਜਾਵੇਗੀ।

ਇਹ ਵੀ ਪੜ੍ਹੋCBSE Board 10th Result 2024: 10ਵੀਂ ਜਮਾਤ ਦੇ ਨਤੀਜਿਆਂ ਦਾ ਵੀ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਦੱਸ ਦੇਈਏ ਕਿ ਇਸ ਵੀਡੀਓ ਨੂੰ ਅਦਾਕਾਰਾ ਦੇ ਪਤੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸ਼ੇਅਰ ਕੀਤਾ ਹੈ। ਇਸ ‘ਚ ਉਹ ਆਪਣੀ ਪਤਨੀ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ। ਚੰਦਰਕਾਂਤ ਆਪਣੀ ਪਤਨੀ ਪਵਿੱਤਰਾ ਜੈਰਾਮ ਦੇ ਦੇਹਾਂਤ ਤੋਂ ਦੁਖੀ ਹੈ। ਉਸ ਦੀ ਇਮੋਸ਼ਨਲ ਪੋਸਟ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਅੱਖਾਂ ‘ਚ ਵੀ ਹੰਝੂ ਆ ਜਾਣਗੇ।


ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ


ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments