ਵੱਡੀ ਖ਼ਬਰ: ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾਇਆ, FIR ਦਰਜ ਕਰਨ ਦੇ ਹੁਕਮ

3029

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਹੋਇਆ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਸੀਐਮ ਪੰਜਾਬ ਭਗਵੰਤ ਮਾਨ ਦੇ ਵੱਲੋਂ ਕਿਸੇ ਮਾਮਲੇ ਵਿੱਚੋਂ ਇੱਕ ਪ੍ਰਤੀਸ਼ਤ ਕਮਿਸ਼ਨ ਮੰਗਦਾ ਸੀ ਮੰਤਰੀ ਡਾ. ਵਿਜੇ ਸਿੰਗਲਾ, ਜਿਸ ਦੇ ਕਾਰਨ ਉਸ ਦੇ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਹੋਰ ਅਪਡੇਟ ਹੋ ਰਹੀ ਹੈ….