ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕਰਿਆ ਹੈ।
ਮੌਸਮ ਵਿਭਾਗ ਦੁਆਰਾ ਸਾਂਝੀ ਕੀਤੀ ਸੂਚਨਾ ਮੁਤਾਬਿਕ, ਅੱਜ ਗਰਜ਼-ਤੂਫ਼ਾਨ ਦੇ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਪੈ ਸਕਦਾ ਹੈ।
#NOWCAST #PUNJAB pic.twitter.com/vnG7vLiBME
— IMD Chandigarh (@IMD_Chandigarh) March 24, 2023
ਮੌਸਮ ਵਿਭਾਗ ਨੇ ਕਿਹਾ ਕਿ, ਕੱਲ੍ਹ ਤੋਂ ਥੋੜ੍ਹਾ ਮੀਂਹ ਘਟੇਗਾ, ਜਦੋਂਕਿ ਉਸ ਤੋਂ ਬਾਅਦ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।
एक नए पश्चिमी विक्षोभ के 23 मार्च से 24 मार्च 2023 तक पंजाब, हरियाणा और चंडीगढ़ को प्रभावित करने के साथ वर्षा की गतिविधि बढ़ने की संभावना है| पंजाब और हरियाणा में इस अवधि के दौरान कुछ स्थानों पर ओलावृष्टि तथा पंजाब में 24 मार्च को कुछ स्थानों पर भारी बारिश की भी संभावना है। pic.twitter.com/Bv6vOvRKt7
— IMD Chandigarh (@IMD_Chandigarh) March 22, 2023
ਦੱਸਣਾ ਬਣਦਾ ਹੈ ਕਿ, ਪੰਜਾਬ ਦੇ ਅੰਦਰ ਪਏ ਮੀਂਹ ਦੇ ਕਾਰਨ ਬੇਸ਼ੱਕ ਲੋਕਾਂ ਨੂੰ ਸਮੇਂ ਤੋਂ ਪਹਿਲਾਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ, ਪਰ ਇਸ ਦੇ ਨਾਲ ਬਿਮਾਰੀਆਂ ਤੋਂ ਲੋਕਾਂ ਨੂੰ ਮੁਕਤੀ ਮਿਲਦੀ ਹੋਈ ਵਿਖਾਈ ਦੇ ਰਹੀ ਹੈ।
ਚੰਡੀਗੜ੍ਹ-ਮੋਹਾਲੀ ਅਤੇ ਪੰਜਾਬ-ਹਰਿਆਣਾ ਦੇ ਇਲਾਕਿਆਂ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਤੋਂ ਠੰਢ ਵਧਾ ਦਿੱਤੀ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)
[…] […]
[…] […]