Thursday, May 9, 2024
No menu items!
HomeWorldAustralia Breaking: ਆਸਟ੍ਰੇਲੀਆ ਦੇ ਸ਼ਾਪਿੰਗ ਮਾਲ 'ਚ 4 ਲੋਕਾਂ ਦਾ ਚਾਕੂ ਮਾਰ...

Australia Breaking: ਆਸਟ੍ਰੇਲੀਆ ਦੇ ਸ਼ਾਪਿੰਗ ਮਾਲ ‘ਚ 4 ਲੋਕਾਂ ਦਾ ਚਾਕੂ ਮਾਰ ਕੇ ਕਤਲ

 

Australia: ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਵੀ ਮਾਰਿਆ ਗਿਆ

ਪੰਜਾਬ ਨੈੱਟਵਰਕ, ਨਵੀਂ ਦਿੱਲੀ—

Australia: ਆਸਟ੍ਰੇਲੀਆ ਦੇ ਸਿਡਨੀ ਦੇ ਇਕ ਸ਼ਾਪਿੰਗ ਮਾਲ ‘ਚ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵੈਸਟਫੀਲਡ ਬੌਂਡੀ ਜੰਕਸ਼ਨ ਸ਼ਾਪਿੰਗ ਸੈਂਟਰ ਵਿਖੇ ਚਾਕੂ ਦੀ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਬਚਾਅ ਮੁਹਿੰਮ ਚਲਾ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਨੂੰ ਸਿਡਨੀ ‘ਚ ਵਾਪਰੀ ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਨਿਊ ਸਾਊਥ ਵੇਲਜ਼ ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਵੈਸਟਫੀਲਡ ਬੌਂਡੀ ਜੰਕਸ਼ਨ ‘ਤੇ ਬੁਲਾਇਆ ਗਿਆ ਸੀ। ਲੋਕਾਂ ਨੂੰ ਮੌਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ‘ਚ ਜੁਟੀ ਹੋਈ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਕ ਰਿਪੋਰਟ ਵਿਚ ਲੋਕਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਹਮਲਾਵਰ ਨੇ ਹਰੇ ਰੰਗ ਦੀ ਕਮੀਜ਼ ਪਾਈ ਹੋਈ ਸੀ। ਉਹ ਨਸ਼ੇ ‘ਚ ਜਾਪਦਾ ਸੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments