Thursday, May 9, 2024
No menu items!
HomeWorldCanada Breaking: ਕੈਨੇਡਾ 'ਚ ਭਾਰਤੀ ਮੂਲ ਦੇ ਬਿਲਡਰ ਦਾ ਗੋਲੀਆਂ ਮਾਰ ਕੇ...

Canada Breaking: ਕੈਨੇਡਾ ‘ਚ ਭਾਰਤੀ ਮੂਲ ਦੇ ਬਿਲਡਰ ਦਾ ਗੋਲੀਆਂ ਮਾਰ ਕੇ ਕਤਲ

 

Canada: ਕੈਨੇਡਾ ਦੇ ਐਡਮਿੰਟਨ ਵਿਚ ਭਾਰਤੀ ਮੂਲ ਦੇ ਬਿਲਡਰ ਬੂਟਾ ਸਿੰਘ ਗਿੱਲ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ

ਪੰਜਾਬ ਨੈੱਟਵਰਕ, ਵਰਲਡ ਡੈਸਕ- ਕੈਨੇਡਾ

Canada: ਕੈਨੇਡਾ ਦੇ ਵਿਚ ਇੱਕ ਵਾਰ ਫਿਰ ਗੋਲੀਬਾਰੀ ਦੌਰਾਨ ਭਾਰਤੀ ਮੂਲ ਕੇ ਬਿਲਡਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਜਾਣਕਾਰੀ ਇਹ ਹੈ ਕਿ, ਕੈਨੇਡਾ ਦੇ ਐਡਮਿੰਟਨ ਵਿਚ ਭਾਰਤੀ ਮੂਲ ਦੇ ਬਿਲਡਰ ਬੂਟਾ ਸਿੰਘ ਗਿੱਲ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮੀਡੀਆ ਰਿਪੋਰਟਾਂ ਮੁਤਾਬਿਕ, ਬੂਟਾ ਸਿੰਘ ਗਿੱਲ ਇੱਕ ਗੁਰਦੁਆਰਾ ਸਾਹਿਬ ਦਾ ਮੈਂਬਰ ਵੀ ਸੀ ਅਤੇ ਉਹ ਆਪਣੇ ਪਿੱਛੇ ਦੋ ਬੱਚਿਆਂ ਤੇ ਪਤਨੀ ਨੂੰ ਛੱਡ ਗਏ ਹਨ।

ਦੂਜੇ ਪਾਸੇ, ਰਿਪੋਰਟਾਂ ਇਹ ਵੀ ਕਹਿੰਦੀਆਂ ਹਨ ਕਿ, ਗਿੱਲ ਹਮੇਸ਼ਾ ਲੋਕਾਂ ਦੀ ਮਦਦ ਲਈ ਤਿਆਰ ਰਹਿੰਦਾ ਸੀ। ਕਈ ਵਾਰ ਉਸਨੇ ਆਪਣੇ ਆਪ ਨੂੰ ਨੁਕਸਾਨ ਪਹੁੰਚਾ ਕੇ ਲੋਕਾਂ ਦੀ ਮਦਦ ਕੀਤੀ।

ਸਾਬਕਾ ਨਗਰ ਕੌਂਸਲਰ ਮਹਿੰਦਰ ਬੰਗਾ ਨੇ ਕਿਹਾ ਕਿ ਉਹ ਗਿੱਲ ਨੂੰ ਕਈ ਸਾਲਾਂ ਤੋਂ ਜਾਣਦੇ ਹਨ। ਉਸ ਦੀ ਹੱਤਿਆ ਉਸ ਸਮੇਂ ਕੀਤੀ ਗਈ, ਜਦੋਂ ਉਹ ਉਸਾਰੀ ਵਾਲੀ ਥਾਂ ‘ਤੇ ਆਪਣੇ ਮਜ਼ਦੂਰਾਂ ਦੀ ਜਾਂਚ ਕਰ ਰਿਹਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments