Monday, May 20, 2024
No menu items!
HomePunjabCanada News: ਕੈਨੇਡਾ 'ਚ ਪੰਜਾਬੀ ਕਬੱਡੀ ਖਿਡਾਰੀ ਦੀ ਮੌਤ

Canada News: ਕੈਨੇਡਾ ‘ਚ ਪੰਜਾਬੀ ਕਬੱਡੀ ਖਿਡਾਰੀ ਦੀ ਮੌਤ

 

Canada News: Death of a Punjabi Kabaddi player in Canada

Canada News: ਪੰਜ ਮਹੀਨੇ ਪਹਿਲਾਂ ਕਬੱਡੀ ਖੇਡਣ ਕੈਨੇਡਾ ਗਏ ਪੰਜਾਬ ਦੇ ਕਪੂਰਥਲਾ ਦੇ ਇੱਕ ਖਿਡਾਰੀ ਦੀ ਮੌਤ ਹੋ ਗਈ। ਕੈਨੇਡਾ ਦੇ ਵੈਨਕੂਵਰ ‘ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਕਸਬਾ ਢਿਲਵਾਂ ਦੇ ਪਿੰਡ ਸੰਗੋਵਾਲ ਦੇ ਰਹਿਣ ਵਾਲੇ 31 ਸਾਲਾ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਟਿੰਡਾ ਵਜੋਂ ਹੋਈ ਹੈ।

ਮ੍ਰਿਤਕ ਤਲਵਿੰਦਰ ਸਿੰਘ ਦੇ ਪਿਤਾ ਸੀਤਲ ਸਿੰਘ ਨੇ ਦੱਸਿਆ ਕਿ ਤਲਵਿੰਦਰ ਸਿੰਘ ਕਰੀਬ ਪੰਜ ਮਹੀਨੇ ਪਹਿਲਾਂ ਵੈਨਕੂਵਰ ਵਿਖੇ ਕਬੱਡੀ ਖੇਡਣ ਗਿਆ ਸੀ।

ਮੌਤ ਦੀ ਖਬਰ ਸੁਣ ਕੇ ਪਰਿਵਾਰ ਦੁਖੀ ਹੈ। ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿੰਡ ਵਿੱਚ ਸੰਨਾਟਾ ਛਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments